Artwork

Contenu fourni par Radio Haanji. Tout le contenu du podcast, y compris les épisodes, les graphiques et les descriptions de podcast, est téléchargé et fourni directement par Radio Haanji ou son partenaire de plateforme de podcast. Si vous pensez que quelqu'un utilise votre œuvre protégée sans votre autorisation, vous pouvez suivre le processus décrit ici https://fr.player.fm/legal.
Player FM - Application Podcast
Mettez-vous hors ligne avec l'application Player FM !

World News 01 Nov, 2024 | Radio Haanji | Gautam Kapil

11:54
 
Partager
 
Manage episode 447988742 series 3474043
Contenu fourni par Radio Haanji. Tout le contenu du podcast, y compris les épisodes, les graphiques et les descriptions de podcast, est téléchargé et fourni directement par Radio Haanji ou son partenaire de plateforme de podcast. Si vous pensez que quelqu'un utilise votre œuvre protégée sans votre autorisation, vous pouvez suivre le processus décrit ici https://fr.player.fm/legal.

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦੇਸ਼ ਵਿਚ ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਆਪਣੇ ਰਿਪਬਲਿਕਨ ਵਿਰੋਧੀ 'ਤੇ ਨਿਸ਼ਾਨਾ ਸਾਧਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇਜ਼ੀ ਨਾਲ ਆਪਣਾ ਸੰਤੁਲਨ ਗੁਆ ​​ਰਹੇ ਹਨ, ਉਨ੍ਹਾਂ ਵਿਚ ਬਦਲਾ ਲੈਣ ਦੀ ਭਾਵਨਾ ਹੈ ਤੇ ਉਹ ਬੇਲਗਾਮ ਸੱਤਾ ਚਾਹੁੰਦੇ ਹਨ।

ਭਾਰਤੀ ਮੂਲ ਦੇ ਡੈਮੋਕ੍ਰੇਟਿਕ ਨੇਤਾ ਹੈਰਿਸ ਨੇ ਲਾਸ ਵੇਗਾਸ 'ਚ ਇਕ ਰੈਲੀ ਦੌਰਾਨ ਕਿਹਾ ਕਿ ਟਰੰਪ ਸਿਰਫ 'ਨਫਰਤ' ਤੇ ਵੰਡ ਬਾਰੇ ਸੋਚਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਟਰੰਪ ਚੋਣ ਜਿੱਤ ਜਾਂਦੇ ਹਨ ਤਾਂ ਉਹ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਅਤੇ ਦਫਤਰ) 'ਚ 'ਦੁਸ਼ਮਣ ਸੂਚੀ' ਲਿਆਉਣਗੇ, ਜਦੋਂ ਕਿ ਜੇਕਰ ਉਹ ਚੋਣ ਜਿੱਤ ਜਾਂਦੀ ਹੈ, ਤਾਂ ਉਹ 'ਕੀਤੇ ਜਾਣ ਵਾਲੇ ਕੰਮਾਂ ਦੀ ਸੂਚੀ ' ਲਿਆਏਗੀ। ਗਾਇਕਾ ਜੈਨੀਫਰ ਲੋਪੇਜ਼ ਵੀ ਰੈਲੀ 'ਚ ਡੈਮੋਕ੍ਰੇਟਿਕ ਆਗੂ ਨਾਲ ਸ਼ਾਮਲ ਹੋਈ। ਹੈਰਿਸ ਨੇ ਰੈਲੀ ਵਿਚ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਡੋਨਾਲਡ ਟਰੰਪ ਕੌਣ ਹੈ। ਉਹ ਅਜਿਹਾ ਵਿਅਕਤੀ ਨਹੀਂ ਹੈ ਜੋ ਤੁਹਾਡੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਬਾਰੇ ਸੋਚਦਾ ਹੈ। ਉਹ ਇੱਕ ਅਜਿਹਾ ਵਿਅਕਤੀ ਹੈ ਜੋ ਬਦਲੇ ਦੀ ਭਾਵਨਾ ਨਾਲ ਭਰਿਆ ਹੋਇਆ ਹੈ। ਹੈਰਿਸ ਨੇ ਕਿਹਾ ਕਿ ਉਹ ਦੇਸ਼ ਨੂੰ ਆਪਣੀ ਪਾਰਟੀ ਤੋਂ ਉੱਪਰ ਰੱਖੇਗੀ ਅਤੇ ਸਾਰੇ ਅਮਰੀਕੀਆਂ ਦੀ ਪ੍ਰਧਾਨ ਹੋਵੇਗੀ।

  continue reading

1002 episodes

Artwork
iconPartager
 
Alle afleveringen

×
 
Loading …

Bienvenue sur Lecteur FM!

Lecteur FM recherche sur Internet des podcasts de haute qualité que vous pourrez apprécier dès maintenant. C'est la meilleure application de podcast et fonctionne sur Android, iPhone et le Web. Inscrivez-vous pour synchroniser les abonnements sur tous les appareils.

Guide de référence rapide